सीधे मुख्य सामग्री पर जाएं

संदेश

punjabi yaar beli status लेबल वाली पोस्ट दिखाई जा रही हैं

Punjabi Status Yaari in Punjabi - Punjabi Yaar Beli Status

Punjabi Status Yaari in Punjabi  - Punjabi Yaar Beli Status Punjabi Status Yaari in Punjabi    Punjabi Status Yaari ਔਖੇ ਵੇਲੇ ਯਾਰ ਦਾ, 4 ਦਿਨਾ ਦੇ ਪਿਆਰ ਦਾ ਪਤਾ ਲੱਗ ਹੀ ਜਾਂਦਾ ਹੈ। ਨੀ ਤੂੰ ਦੁਨੀਆ ਦੀ ਭੀੜ ਵਿੱਚ ਖੜਿਆ ਕਰੇਂਗੀ, ਭੀੜ ਖੜਿਆ ਕਰੂਗੀ ਤੇਰੇ ਯਾਰ ਕਰਕੇ। ਦੋਸਤੀ ਐਵੇਂ ਦੀ ਹੋਣੀ ਚਾਹੀਦੀ ਟੀਚਰ ਵੀ ਪੁੱਛੇ ਅੱਜ ਤੇਰੇ ਨਾਲ ਵਾਲੀ ਨੀ ਆਈ। ਦੋਸਤ ਤਾਂ ਸਭ ਕੋਲ ਹੁੰਦੇ ਆ ਪਰ ਮੇਰੇ ਕੋਲ ਤਾਂ ਨਮੂਨੇ ਆ ਉਹ ਵੀ ਸਿਰੇ ਦੇ। ਤੂੰ ਨਾਂ ਯਾਰਾਂ ਦੇ ਸੁਭਾਅ ਅਜੇ ਵੇਖੇ ਨੀ ਕਿਤੇ ਟੱਕਰੀ ਤਾਂ ਕੱਡਾਂਗੇਂ ਭੁੱਲੇਖੇ ਨੀ ਨੀ ਯਾਰ ਸੋਹਣੀਏ ਸਿਰੇ ਦੀ ਦਾਰੂ ਵਰਗਾ ਘੁੱਟ ਭਰ ਕੇ ਤਾਂ ਵੇਖ ਸਾਰੇ ਦੁੱਖ ਤੋੜਦੁ ਯਾਰਾ ਤੇਰੇ ਤਿਲੇ ਚ ਨਾ ਤੇਲ ਨੀ ਤੂੰ B.A ਚ ਫੇਲ ਨੀ ਤੇਰੇ ਘਰ ਦੇ ਕਹਿਦੇ ਕੁੜੀ ਸਾਡੀ ਬਾਹਰ ਪੜਦੀ ਨੀ ਤੂੰ ਏਨੇ ਜੋਗੀ ਹੈ ਨੀ ਜਿਨੀ ਆਕੜ ਕਰਦੀ ਵੇ ਯਾਰਾ ਅਸੀ ਤੇਰਾ ਪਰਛਾਵਾਂ ਨਹੀ ਬਣਨਾ. ਜੋ ਹਨੇਰੇ ਵਿੱਚ ਹੋ ਜਾਂਵੇ ਗਾਇਬ ਅਸੀ ਤਾਂ ਤੇਰੀ ਰੂਹ ਬਣਨਾ ਜੋ ਜਿਸਮ ਮੁੱਕਣ ਤੇ ਵੀ ਨਾਲ ਰਹੇ ਕਾਇਮ ਆਸਮਾਨ ਤੋ ਉੱਚੀ ਸੋਚ ਹੈ ਸਾਡੀ ਰੱਬਾ ਸਦਾ ਆਵਾਦ ਰਹੇ ਦੁਨੀਆ ਦੀ ਪਰਵਾਹ ਨ ਕੋਈੇ ਯਾਰੀ ਜਿੰਦਾਬਾਦ ਰਹੇ ਯਾਰਾ ਹਾਲੇ ਸਫਰ ਦੀ ਸ਼ੁਰੂਆਤ ਹੈ ਕੈਸੀ ਯਾਰਾ ਵੇ ਗੱਲ ਬਾਤ ਹੈ ਇਹ ਸਭ ਤੇਰੀ ਹੀ ਸੌਗਾਤ ਹੈ ਨਾ ਸਾਡੀ ਐਨੀ ਔਕਾਤ ਹੈ ਸਾਡੀ ਜਿੰਦਗੀ ਤਾਂ ਯਾਰਾ  ਬੱਸ ਦੇ ਉਸ ਕੰਡਕਟਰ ਦੀ ਤਰਾਂ ਹੋਈ ਪਈ ਐ ਜਿੰਨੇ ਜਾਣਾ ਵੀ ਕਿਤੇ ਨੀ ਤੇ ਜ

Punjabi Yaari Dosti Status 2020

Punjabi Yaari Dosti Status 2020 Punjabi Yaari Status  Punjabi Yaari Status .ਨੀ ਤੂੰ  ਛੱਡ ਕੇ ਤਿਆਰੀਆਂ, ਬੀਬਾ ਕਰ ਲੈ ਪੜਾਈਆਅਸੀ ਡੁੱਲ ਦੇ ਨੀ ਦੇਖ ਕੇ ਕੁਵਾਰੀ, ਯਾਰ ਸਿਰੇ  ਦੇ ਮਲੰਗ, ਬੀਬਾ ਖੰਘ ਕੇ ਨਾ ਲੰਘਨਹੀਓਂ ਪੁੱਗਦੀ ਪਟੋਲਿਆਂ ਦੀ ਯਾਰੀ ਨੀ ਤੂੰ  ਛੱਡ ਕੇ ਤਿਆਰੀਆਂ, ਬੀਬਾ ਕਰ ਲੈ ਪੜਾਈਆਅਸੀ ਡੁੱਲ ਦੇ ਨੀ ਦੇਖ ਕੇ ਕੁਵਾਰੀ, ਯਾਰ ਸਿਰੇ  ਦੇ ਮਲੰਗ, ਬੀਬਾ ਖੰਘ ਕੇ ਨਾ ਲੰਘਨਹੀਓਂ ਪੁੱਗਦੀ ਪਟੋਲਿਆਂ ਦੀ ਯਾਰੀ ਉਹ ਸਰਕਾਰੀ ਬੱਸ ਹੀ ਕਾਹਦੀ ਜਿਹੜੀ ਖੜਕੇ ਨਾਉਹ ਯਾਰ ਹੀ ਕਾਹਦਾ ਜਿਹੜਾ ਦੁਨੀਆ ਦੀ ਅੱਖ ਵਿੱਚ ਰੜਕੇ ਨ ਤੂੰ ਨਾਂ ਯਾਰਾਂ ਦੇ ਸੁਭਾਅ ਅਜੇ ਵੇਖੇ ਨੀਕਿਤੇ ਟੱਕਰੀ ਤਾਂ ਕੱਡਾਂਗੇਂ ਭੁੱਲੇਖੇ ਨੀ Punjabi Yaari Status ਨੀ ਯਾਰ ਸੋਹਣੀਏ ਸਿਰੇ ਦੀ ਦਾਰੂ ਵਰਗਾਘੁੱਟ ਭਰ ਕੇ ਤਾਂ ਵੇਖ ਸਾਰੇ ਦੁੱਖ ਤੋੜਦੁ ਯਾਰਾ ਤੇਰੇ ਤਿਲੇ ਚ ਨਾ ਤੇਲਨੀ ਤੂੰ B.A ਚ ਫੇਲਨੀ ਤੇਰੇ ਘਰ ਦੇ ਕਹਿਦੇ ਕੁੜੀ ਸਾਡੀ ਬਾਹਰ ਪੜਦੀਨੀ ਤੂੰ ਏਨੇ ਜੋਗੀ ਹੈ ਨੀ ਜਿਨੀ ਆਕੜ ਕਰਦੀ  ਵੇ ਯਾਰਾ ਅਸੀ ਤੇਰਾ ਪਰਛਾਵਾਂ ਨਹੀ ਬਣਨਾ. ਜੋ ਹਨੇਰੇ ਵਿੱਚ ਹੋ ਜਾਂਵੇ ਗਾਇਬਅਸੀ ਤਾਂ ਤੇਰੀ ਰੂਹ ਬਣਨਾਜੋ ਜਿਸਮ ਮੁੱਕਣ ਤੇ ਵੀ ਨਾਲ ਰਹੇ ਕਾਇਮ ਵੇ ਯਾਰਾ ਅਸੀ ਤੇਰਾ ਪਰਛਾਵਾਂ ਨਹੀ ਬਣਨਾ. ਜੋ ਹਨੇਰੇ ਵਿੱਚ ਹੋ ਜਾਂਵੇ ਗਾਇਬਅਸੀ ਤਾਂ ਤੇਰੀ ਰੂਹ ਬਣਨਾਜੋ ਜਿਸਮ ਮੁੱਕਣ ਤੇ ਵੀ ਨਾਲ ਰਹੇ ਕਾਇਮ ਯਾਰਾ ਹਾਲੇ ਸਫਰ ਦੀ ਸ਼ੁਰੂਆਤ ਹੈਕੈਸੀ ਯਾਰਾ ਵੇ ਗੱਲ ਬਾਤ ਹੈਇਹ ਸਭ ਤੇਰੀ ਹੀ ਸੌਗ